Tuesday, September 22, 2026

ਕੰਵਲਜੀਤ ਸਿੰਘ ਢਿੱਲੋਂ ਸੁਲਤਾਨਪੁਰ ਲੋਧੀ ਜਿਲਾ ਅਕਾਲੀ ਜਥਾ ਟਕਸਾਲੀ ਕਪੂਰਥਲਾ ਦੇ ਪ੍ਰਧਾਨ ਨਿਯੁੱਕਤ

ਅੰਮ੍ਰਿਤਸਰ, 5 ਦਸੰਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਵਲੋਂ ਕੰਵਲਜੀਤ ਸਿੰਘ ਢਿੱਲੋਂ Ranjit Brahmpuraਸਪੁੱਤਰ ਰਸ਼ਬੇਗ ਸਿੰਘ ਸੁਲਤਾਨਪੁਰ ਲੋਧੀ ਨੂੰ ਜਿਲਾ ਅਕਾਲੀ ਜਥਾ ਕਪੂਰਥਲਾ ਦਾ ਪ੍ਰਧਾਨ ਅਤੇ ਸਾਬਕਾ ਮੈਂਬਰ ਸ਼੍ਰੋਮਣੀ ਕਮੇਟੀ ਜਥੇਦਾਰ ਮੱਖਣ ਸਿੰਘ ਨੰਗਲ ਜਨਰਲ ਸਕੱਤਰ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਨੂੰ ਪਾਰਟੀ ਦਾ ਬੁਲਾਰਾ ਨਿਯੁੱਕਤ ਕੀਤਾ ਗਿਆ ਹੈ।ਸ਼੍ਰੋਮਣੀ ਅਕਾਲੀ ਦਲ ਦੇ ਹੈਡਕੁਆਰਟਰ ਤੋਂ ਜਾਰੀ ਕੀਤੇ ਬਿਆਨ ਵਿੱਚ ਉਨਾਂ ਨੇ ਜਿਲ੍ਹਿਆਂ ਦੇ ਚੋਣ ਓਬਜ਼ਰਵਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਸੌਂਪੇ ਗਏ ਜਿਲ੍ਹਿਆਂ ਵਿੱਚ ਜਾ ਕੇ ਜਿਲ੍ਹਾ ਤੇ ਸਰਕਲ ਜਥੇਬੰਦੀ ਦਾ ਢਾਂਚਾ 31 ਦਸੰਬਰ ਤੱਕ ਮੁਕੰਮਲ ਕਰਨ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply