ਅੰਮ੍ਰਿਤਸਰ, 5 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਹਲਕਾ ਉਤਰੀ ਦੀ ਪੈਂਦੀ ਵਾਰਡ ਨੰਬਰ 7 ਕੌਸਲਰ ਸ਼੍ਰੀਮਤੀ
ਕਾਜਲ ਨਾਲ ਮਿਲ ਕੇ ਨਵੀਆਂ ਐਲ.ਈ.ਡੀ ਸਟਰੀਟ ਲਾਈਟਾਂ ਲਗਾਉਣ ਦੇ ਕੰਮ ਦਾ ਉਦਘਾਟਨ ਕੀਤਾ ਗਿਆ।ਇਸ ਮੌਕੇੇ ਮਹੇਸ਼ ਕੁਮਾਰ ਜੇ.ਈ, ਬੋਬੀ ਅਤੇ ਵੱਡੀ ਗਿਣਤੀ ‘ਚ ਇਲਾਕਾ ਨਿਵਾਸੀ ਹਾਜ਼ਰ ਸਨ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media