Thursday, July 3, 2025
Breaking News

ਗੁਰਸੇਵਕ ਸਿੰਘ ਵਿੱਕੀ ਮੰਡੇਰ ਬਣੇ ਯੂਥ ਕਾਂਗਰਸ ਜਿਲ੍ਹਾ ਸੰਗਰੂਰ ਦੇ ਜਨਰਲ ਸਕੱਤਰ

ਲੌਂਗੋਵਾਲ, 8 ਦਸਬੰਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਇਥੋਂ ਨੇੜਲੇ ਪਿੰਡ ਮੰਡੇਰ ਖੁਰਦ ਦੇ ਸੀਨੀਅਰ ਟਕਸਾਲੀ ਕਾਂਗਰਸੀ ਆਗੂ ਸਰਪੰਚ ਗੁਰਬਖਸ਼ੀਸ਼ PPNJ0912201902ਸਿੰਘ ਦੇ ਬਹੁਤ ਹੀ ਮਿਹਨਤੀ ਹੋਣਹਾਰ ਯੂਥ ਆਗੂ ਸਪੁੱਤਰ ਗੁਰਸੇਵਕ ਸਿੰਘ ਮੰਡੇਰ ਦੇ ਜ਼ਿਲਾ ਸੰਗਰੂਰ ਯੂਥ ਕਾਂਗਰਸ ਦਾ ਜਨਰਲ ਸਕੱਤਰ ਬਣਨ ਦੇ ਇਲਾਕੇ ਵਿੱਚ ਖੁਸ਼ੀ ਦੀ ਲਹਿਰ ਹੈ। ਇਸ ਮੌਕੇ ਗੁਰਸੇਵਕ ਸਿੰਘ ਵਿਕੀ ਨੇ ਹਲਕਾ ਇੰਚਾਰਜ ਮੈਡਮ ਦਾਮਨ ਥਿੰਦ ਬਾਜਵਾ, ਹਰਮਨਦੇਵ ਬਾਜਵਾ, ਕਾਂਗਰਸ ਦੇ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਜ਼ਿਲਾ ਸੰਗਰੂਰ ਦੇ ਸਾਰੇ ਵੋਟਰਾਂ ਦਾ ਧੰਨਵਾਦ ਵੀ ਕੀਤਾ।

Check Also

ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ

200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …

Leave a Reply