Sunday, September 20, 2026

ਮਿੱਠੂ ਲੱਡਾ ਦਾ ਯੂਥ ਕਾਂਗਰਸ ਜਿਲ੍ਹਾ ਮੀਤ ਪ੍ਰਧਾਨ ਬਣਨ ‘ਤੇ ਸਨਮਾਨ

ਧੂਰੀ, 12 ਦਸੰਬਰ (ਪੰਜਾਬ ਪੋਸਟ – ਪ੍ਰਵੀਨ ਗਰਗ) – ਯੂਥ ਕਾਂਗਰਸੀ ਆਗੂ ਸਰਪੰਚ ਮਿੱਠੂ ਲੱਡਾ ਦਾ ਪਿਛਲੇ ਦਿਨੀਂ ਹੋਈ ਯੂਥ ਕਾਂਗਰਸ ਦੀ ਚੋਣ ਵਿੱਚ ਦੂਸਰੇ PPNJ1212201902ਸਥਾਨ ‘ਤੇ ਆਉਣ ਅਤੇ ਯੂਥ ਕਾਂਗਰਸ ਦੇ ਜਿਲਾ ਸੰਗਰੂਰ ਦਾ ਮੀਤ ਪ੍ਰਧਾਨ ਬਣਨ ‘ਤੇ ਪਿੰਡ ਲੱਡਾ ਦੇ ਲੋਕਾਂ ਅਤੇ ਗ੍ਰਾਮ ਪੰਚਾਇਤ ਵਲੋਂ ਸਨਮਾਨ ਕੀਤਾ ਗਿਆ।ਯੂਥ ਕਾਂਗਰਸ ਦੇ ਜਿਲ੍ਹਾ ਮੀਤ ਪ੍ਰਧਾਨ ਬਣੇ ਸਰਪੰਚ ਮਿੱਠੂ ਲੱਡਾ ਨੇ ਕਿਹਾ ਕਿ ਉਸਨੂੰ ਜੋ ਜਿੰਮੇਵਾਰੀ ਜਿਲਾ ਸੰਗਰੂਰ ਦੇ ਯੂਥ ਕਾਂਗਰਸ ਦੇ ਨੌਜਵਾਨਾਂ ਨੇ ਦਿੱਤੀ ਹੈ, ਉਹ ਪੂਰੀ ਤਨਦੇਹੀ ਨਾਲ ਨਿਭਾਵਉਣਗੇ।ਇਸ ਮੌਕੇ ਪੰਚਾਇਤ ਮੈਂਬਰ ਪ੍ਰਿਤਪਾਲ ਸਿੰਘ, ਲਖਵੀਰ ਸਿੰਘ, ਹਰਬੰਸ ਸਿੰਘ, ਮੈਮੀ ਲਾਲ ਅਤੇ ਬਲਜੀਤ ਕੌਰ ਆਦਿ ਵੀ ਹਾਜ਼ਰ ਸਨ।

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …

Leave a Reply