Wednesday, August 5, 2026

ਬਰਸੀ ਮੌਕੇ ਖੂਨਦਾਨ ਕੈਂਪ ਲਗਾਇਆ ਅਤੇ ਬੂਟੇ ਵੰਡੇ

ਧੂਰੀ, 12 ਦਸੰਬਰ (ਪੰਜਾਬ ਪੋਸਟ – ਪ੍ਰਵੀਨ ਗਰਗ) – ਪਰਿਵਰਤਨ ਮਾਲਵਾ ਫਰੈਂਡਜ ਵੈਲਫੇਅਰ ਸੁਸਾਇਟੀ ਵੱਲੋਂ ਔਲਖ ਪਰਿਵਾਰ ਦੇ ਸਹਿਯੋਗ ਨਾਲ ਹਰਮਿੰਦਰ PPNJ1212201903ਸਿੰਘ ਔਲਖ ਗੁਗਨਾ ਕਨੇਡਾ ਦੀ ਯਾਦ ‘ਚ ਖੂਨਦਾਨ ਕੈਂਪ ਲਗਾਇਆ ਗਿਆ।ਜਿਸ ਵਿਚ ਸਰਕਾਰੀ ਬਲੱਡ ਬੈਂਕ ਬਰਨਾਲਾ ਵੱਲੋਂ 45 ਯੂਨਿਟ ਖੂਨ ਇਕੱਤਰ ਕੀਤਾ ਗਿਆ ਅਤੇ ਫਲਾਂ ਤੇ ਫੁੱਲਾਂ ਵਾਲੇ ਕਰੀਬ 500 ਬੂਟੇ ਵੀ ਪ੍ਰਸਾਦ ਰੂਪ ਵਿੱਚ ਵੰਡੇ ਗਏ।ਇਸ ਮੌਕੇ ਬਲਵਿੰਦਰ ਸਿੰਘ ਬਿੱਲੂ, ਜੋਗਿੰਦਰ ਸਿੰਘ ਔਲਖ, ਪਰਮਿੰਦਰ ਸਿੰਘ ਨੂਰ, ਰਛਪਾਲ ਸਿੰਘ ਅਤੇ ਪਰਿਵਰਤਨ ਸੁਸਾਇਟੀ ਦੇ ਮੈਂਬਰ ਵੀ ਮੌਜੂਦ ਸਨ।

Check Also

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ

ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ …

Leave a Reply