Saturday, September 19, 2026

ਸੁਖਬੀਰ ਸਿੰਘ ਬਾਦਲ ਤੀਜੀ ਵਾਰ ਚੁਣੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ

ਅੰਮ੍ਰਿਤਸਰ, 14 ਦਸੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਦਰਬਾਰ ਸਾਹਿਬ ਕੰਪਲੈਕਸ ਸਥਿਤ ਸ੍ਰ. ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਾਏ ਡੈਲਗਿੇਟ Sukhbir Badalਇਜਲਾਸ ਦੌਰਾਨ ਮੌਜੂਦਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮੁੜ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਚੁਣ ਲ਼ਿਆ ਗਿਆ।ਉਨਾਂ ਦਾ ਨਾਮ ਸੀਨੀਅਰ ਅਕਾਲੀ ਆਗੂ ਜਥੇਦਾਰ ਤੋਤਾ ਸਿੰਘ ਨੇ ਪੇਸ਼ ਕੀਤਾ। ਜਿਸ ਦੀ ਤਾਈਦ ਪ੍ਰੇਮ ਸਿੰਘ ਚੰਦੂਮਾਜ਼ਰਾ ਅਤੇ ਮਜ਼ੀਦ ਕਾਂਗਰਸ ਤੋਂ ਅਕਾਲੀ ਦਲ ‘ਚ ਆਏ ਜਗਮੀਤ ਸਿੰਘ ਬਰਾੜ ਨੇ ਕੀਤੀ।ਪ੍ਰਧਾਨਗੀ ਲਈ ਕਿਸੇ ਹੋਰ ਆਗੂ ਵਲੋਂ ਨਾਮ ਪੇਸ਼ ਨਾ ਕਰਨ ‘ਤੇ ਸੁਖਬੀਰ ਸਿੰਘ ਬਾਦਲ ਨੂੰ ਸਰਮਸੰਮਤੀ ਨਾਲ ਪ੍ਰਧਾਨ ਚੁਣ ਲਿਆ ਗਿਆ।ਹਾਜ਼ਰ ਡੈਲੀਗੇਟਾਂ ਨੇ ਹੱਥ ਖੜੇ ਕਰ ਕੇ ਜੈਕਾਰਿਆਂ ਦੀ ਗੂੰਜ਼ ਵਿੱਚ ਨਵੇਂ ਪ੍ਰਧਾਨ ਦੀ ਚੋਣ ਨੂੰ ਪ੍ਰਵਾਨਗੀ ਦਿੱਤੀ।
ਇਜਲਾਸ ਵਿੱਚ ਦਲ ਦੇ ਡੈਲੀਗੇਟ ਸ਼ਾਮਲ ਹੋਏ ਜਦਕਿ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਵਿੱਤ ਮੰਤਰੀ ਪੰਜਾਬ ਨਾ ਪਹੁੰਚੇ।

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …

Leave a Reply