Wednesday, March 18, 2026

ਸੁਖਬੀਰ ਸਿੰਘ ਬਾਦਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਤਮਸਤਕ

ਅੰਮ੍ਰਿਤਸਰ, 14 ਦਸੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਅਕਾਲੀ ਦਲ ਦੇ ਮੁੜ ਪ੍ਰਧਾਨ ਚੁਣੇ ਜਾਣ ਮਗਰੋਂ ਸੁਖਬੀਰ ਸਿੰਘ ਬਾਦਲ ਨੇ ਸੱਚਖੰਡ ਸ੍ਰੀ PPNJ1412201922ਹਰਿਮੰਦਰ ਸਾਹਿਬ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ।ਉਨ੍ਹਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰੂ ਬਖ਼ਸ਼ਿਸ਼ ਸਿਰੋੋਪਾਓ ਅਤੇ ਪਤਾਸਿਆਂ ਦਾ ਪ੍ਰਸ਼ਾਦ ਦਿੱਤਾ ਗਿਆ। ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੀ ਮੱਥਾ ਟੇਕਿਆ।ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੀ ਮੌਜੂਦ ਸਨ।

Check Also

ਖਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਤੀਜੀ ਰਾਸ਼ਟਰੀ ਮਹਿਲਾ ਕਾਨਫਰੰਸ ‘ਹਰਬਿਜ਼’ ਕਰਵਾਈ ਗਈ

ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …

Leave a Reply