Monday, August 3, 2026

ਸੁਖਬੀਰ ਬਾਦਲ ਤੇ ਸਾਥੀਆਂ ਨੇ ਪਾਲਿਸ਼ ਕੀਤੇ ਸੰਗਤਾਂ ਦੇ ਜੋੜੇ

ਅੰਮ੍ਰਿਤਸਰ, 15 ਦਸੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਅਕਾਲੀ ਦਲ ਦੇ 99ਵੇਂ ਸਥਾਪਨਾ ਦਿਵਸ ਮੌਕੇ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, PPNJ1512201915ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਸਮੇਤ ਹੋਰ ਆਗੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਜੋੜਾ ਘਰ ’ਚ ਸੰਗਤਾਂ ਦੇ ਜੋੜੇ ਪਾਲਿਸ਼ ਕਰਦੇ ਕਰਦੇ ਹੋਏ।

Check Also

40 ਕਰੋੜ ਦਾ ਵਿਸ਼ੇਸ਼ ਫੰਡ ਮਨਜ਼ੂਰ ਕਰਨ ‘ਤੇ ਅਨਿਲ ਠਾਕੁਰ ਵੱਲੋਂ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ

ਅੰਮਿਤਸਰ, 3 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰਕ ਬਾਜ਼ਾਰਾਂ ਦੇ ਬੁਨਿਆਦੀ …

Leave a Reply