ਧੂਰੀ, 17 ਦਸੰਬਰ (ਪੰਜਾਬ ਪੋਸਟ – ਪ੍ਰਵੀਨ ਗਰਗ) – ਮਲਟੀਪਰਪਜ਼ ਹੈਲਥ ਇੰਪਲਾਈਜ਼ ਮੇਲ ਯੂਨੀਅਨ ਬਲਾਕ ਸ਼ੇਰਪੁਰ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਹਲਕਾ
ਵਿਧਾਇਕ ਦਲਵੀਰ ਸਿੰਘ ਗੋਲਡੀ ਨੂੰ ਇੱਕ ਮੰਗ ਪੱਤਰ ਸੌਂਪਿਆ ਗਿਆ।ਬਲਾਕ ਪ੍ਰਧਾਨ ਜਸਵੀਰ ਸਿੰਘ ਨੇ ਦੱਸਿਆ ਕਿ ਨਵੰਬਰ 2018 ਵਿੱਚ ਮਲਟੀਪਰਪਜ਼ ਹੈਲਥ ਇੰਪਲਾਈਜ਼ ਮੇਲ ਦੇ ਪਰਖ ਅਧੀਨ ਸਮੇਂ ਨੂੰ ਤਿੰਨ ਸਾਲ ਤੋਂ ਘਟਾ ਕੇ ਦੋ ਸਾਲ ਕਰਨ ਦੀ ਮੰਗ ਇਸ ਮੰਗ ਪੱਤਰ ਵਿੱਚ ਕੀਤੀ ਗਈ ਹੈ।
ਇਸ ਮੌਕੇ ਨਿਰਪਾਲ ਸਿੰਘ, ਜਸਵੀਰ ਸਿੰਘ, ਦਿਲਰਾਜ ਸਿੰਘ, ਰੇਸ਼ਮ ਸਿੰਘ, ਸੁਰਜੀਤ ਸਿੰਘ, ਗੁਰਵਿੰਦਰ ਸਿੰਘ, ਕੁਲਦੀਪ ਸਿੰਘ, ਹਰਜੀਤ ਸਿੰਘ, ਜਗਸੀਰ ਸਿੰਘ, ਜਸਪ੍ਰੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ।
Check Also
ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 25 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ …
Punjab Post Daily Online Newspaper & Print Media