ਪਠਾਨਕੋਟ, 20 ਦਸੰਬਰ (ਪੰਜਾਬ ਪੋਸਟ ਬਿਊਰੋ) – ਅਮਿਤ ਵਿੱਜ ਵਿਧਾਇਕ ਹਲਕਾ ਪਠਾਨਕੋਟ ਵੱਲੋਂ ਈਸ਼ਾ ਨਗਰ ਨਜਦੀਕ ਸਵੀਮਿੰਗ ਪੂਲ ਪਠਾਨਕੋਟ ਵਿਖੇ
ਨਵੇਂ ਬਣਾਏ ਗਏ ਜਿਮ ਦਾ ਉਦਘਾਟਨ ਕੀਤਾ ਗਿਆ।
ਹਲਕਾ ਪਠਾਨਕੋਟ ਵਿਧਾਇਕ ਅਮਿਤ ਵਿੱਜ ਨੇ ਕਿਹਾ ਕਿ ਅਜਿਹੇ ਕਾਰਜ ਨੋਜਵਾਨਾਂ ਨੂੰ ਇੱਕ ਨਵੀਂ ਦਿਸ਼ਾ ਪ੍ਰਦਾਨ ਕਰਦੇ ਹਨ।ਖੇਡਾਂ ਨੋਜਵਾਨਾਂ ਨੂੰ ਨਸ਼ੇ ਤੋਂ ਮੋੜ ਕੇ ਚੰਗੀ ਸਿਹਤ ਪ੍ਰਤੀ ਜਾਗਰੂਕ ਕਰਦੀਆਂ ਹਨ ਅਤੇ ਚੰਗੀ ਸਿਹਤ ਹੀ ਚੰਗੇ ਵਿਅਕਤੀ ਦੀ ਪਹਿਚਾਣ ਬਣਦੀ ਹੈ।ਉਨ੍ਹਾਂ ਕਿਹਾ ਕਿ ਨੋਜਵਾਨਾਂ ਨੂੰ ਆਪਣੀ ਸਿਹਤ ਪ੍ਰਤੀ ਜਾਗਰੂਕ ਹੋਣ ਦੀ ਅਪੀਲ ਕੀਤੀ।ਇਸ ਮੋਕੇ ਰੋਸ਼ਨ ਲਾਲ ਸੋਨੀ, ਰਾਕੇਸ਼ ਕੁਮਾਰ ਬਬਲੀ, ਜਿਮ ਦੇ ਮਾਲਿਕ ਮਾਈਕਲ ਪਾਸਟਰ ਵੀ ਹਾਜ਼ਰ ਸਨ।
Check Also
ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 25 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ …
Punjab Post Daily Online Newspaper & Print Media