ਅੰਮ੍ਰਿਤਸਰ, 23 ਦਸੰਬਰ (ਪੰਜਾਬ ਪੋਸਟ ਬਿਊਰੋ) – ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ 96ਵੇਂ ਕਰੋੜੀ ਨੇ ਸਾਬਕਾ ਪ੍ਰਧਾਨ ਸ਼੍ਰੋਮਣੀ ਕਮੇਟੀ ਜਥੇਦਾਰ
ਅਵਤਾਰ ਸਿੰਘ ਮੱਕੜ ਦੇ ਅਕਾਲ ਚਲਾਣੇ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਸਰੀਰਕ ਤੌਰ ਤੇ ਤੁਰ ਜਾਣ ਕਾਰਣ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ।ਉਨ੍ਹਾਂ ਨੇ ਲੰਮਾ ਸਮਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵਜੋਂ ਵਰਣਨਯੋਗ ਕਾਰਜ ਕੀਤੇ ਹਨ, ਜਿੰਨਾਂ ਵਿੱਚ ਦੋ ਯੂਨੀਵਰਸਿਟੀਆਂ ਸਥਾਪਿਤ ਰਨਾ ਵੀ ਸ਼ਾਮਲ ਹੈ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media