ਜੰਡਿਆਲਾ ਗੁਰੂ, 24 ਦਸੰਬਰ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ)- ਗ੍ਰੇਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਹਰ ਸਾਲ ਦੀ ਤਰਾਂ ਕ੍ਰਿਸਮਸ ਤੇ ਨਿਊ
ਯੀਅਰ ਧੂਮਧਾਮ ਨਾਲ ਮਨਾਇਆ ਗਿਆ।ਸਕੂਲ ਦੇ ਡਾਇਰੈਕਟਰ ਡਾ. ਜੇ.ਐਸ ਰੰਧਾਵਾ ਤੇ ਪ੍ਰਿੰਸੀਪਲ ਮੈਡਮ ਰਮਨਜੀਤ ਕੌਰ ਰੰਧਾਵਾ ਨੇ ਬੱਚਿਆਂ ਨੂੰ ਤੋਹਫੇ ਦੇ ਕੇ ਕ੍ਰਿਸਮਸ ਮਨਾਈ ਗਈ।ਇਸ ਸਮੇਂ ਸਕੂਲ ਦੇ ਬੱਚੇ ਤੇ ਸਟਾਫ ਮੈਂਬਰ ਹਾਜ਼ਰ ਸਨ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media