ਅੰਮ੍ਰਿਤਸਰ, 25 ਦਸੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਮੰਗਵਿੰਦਰ ਸਿੰਘ ਖਾਪੜਖੇੜੀ ਦੇ ਗੁਰਦੁਆਰਾ
ਮੱਲ ਅਖਾੜਾ ਪਾਤਸ਼ਾਹੀ ਛੇਵੀਂ ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਪਹੁੰਚਣ ‘ਤੇ ਸ਼੍ਰੋਮਣੀ ਅਕਾਲੀ ਬੁੱਢਾ ਦਲ ਦੇ ਸਕੱਤਰ ਦਲਜੀਤ ਸਿੰਘ ਬੇਦੀ ਵਲੋਂ ਉਨਾਂ ਦਾ ਸਨਮਾਨ ਕੀਤਾ ਗਿਆ।ਇਸ ਮੌਕੇ ਰਜਿੰਦਰ ਸਿੰਘ ਰੂਬੀ ਵਧੀਕ ਮੈਨੇਜਰ ਸ੍ਰੀ ਦਰਬਾਰ ਸਾਹਿਬ, ਬਾਬਾ ਭਗਤ ਸਿੰਘ, ਗੁਰਦੇਵ ਸਿੰਘ ਢਿਲੋਂ, ਅਮਨਦੀਪ ਸਿੰਘ ਅਤੇ ਖੁਸ਼ਵੰਤ ਸਿੰਘ ਵਿਰਕ ਠੇਕੇਦਾਰ ਆਦਿ ਹਾਜ਼ਰ ਸਨ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media