Friday, November 20, 2026

ਰਾਜਿੰਦਰ ਸਿੰਘ ਰਾਜਾ ਦੇ ਜਿਲ੍ਹਾ ਪਲੈਨਿੰਗ ਬੋਰਡ ਦਾ ਚੇਅਰਮੈਨ ਬਣਨ ‘ਤੇ ਇਲਾਕੇ ‘ਚ ਖੁਸ਼ੀ – ਸੂਰਜਭਾਨ ਬਬਲੀ

ਲੌਂਗੋਵਾਲ, 25 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕਾਂਗਰਸ ਦੇ ਜਿਲ੍ਹਾ ਪ੍ਰਧਾਨ ਰਾਜਿੰਦਰ ਸਿੰਘ ਰਾਜਾ ਨੂੰ ਪਲੈਨਿੰਗ ਬੋਰਡ ਜਿਲ੍ਹਾ ਸੰਗਰੂਰ ਦਾ PPNJ2512201912ਚੇਅਰਮੈਨ ਬਣਨ ‘ਤੇ ਇਲਾਕੇ ਵਿੱਚ ਖੁਸ਼ੀ ਦੀ ਲਹਿਰ ਹੈ।ਇਹਨਾਂ ਸਬਦਾਂ ਦਾ ਪ੍ਰਗਟਾਵਾ ਕਰਦਿਆਂ ਕਾਂਗਰਸ ਪਬਲਿਕ ਕੋਆਰਡੀਨੇਸ਼ਨ ਸੈਲ ਜਿਲ੍ਹਾ ਸੰਗਰੂਰ ਦੇ ਚੇਅਰਮੈਨ ਸੂਰਜਭਾਨ ਬਬਲੀ ਢੱਡਰੀਆਂ ਨੇ ਹਾਈ ਕਮਾਂਡ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਦਾ ਧੰਨਵਾਦ ਕਰਦਿਆਂ ਰਾਜਾ ਨੂੰ ਕਾਬਿਲ ਦੱਸਿਆ।

Check Also

ਸਵਤੰਰਤਾ ਸੇਨਾਨੀ ਵੀਰ ਸਿੰਘ ‘ਵੀਰ’ ਦੇ ਸਪੁੱਤਰ ਅਮਰਜੀਤ ਸਿੰਘ ਭਾਟੀਆ ਦਾ ਦਿਹਾਂਤ

ਅੰਮ੍ਰਿਤਸਰ, 19 ਨਵੰਬਰ (ਗੁਰਪ੍ਰੀਤ ਸਿੰਘ) – ਉਘੇ ਸਵਤੰਰਤਾ ਸੇਨਾਨੀ ਅਤੇ ਪੰਜਾਬੀ ਕਵੀ ਵੀਰ ਸਿੰਘ ਵੀਰ …

Leave a Reply