ਅੰਮ੍ਰਿਤਸਰ, 25 ਦਸੰਬਰ (ਪੰਜਾਬ ਪੋਸਟ- ਸੰਧੂ) – ਏਅਰ ਗੋ ਅਕੈਡਮੀ ਨਜਦੀਕ ਖਾਲਸਾ ਕਾਲਜ ਵਿਖੇ ਵਿਦਿਆਰਥੀਆਂ ਨਾਲ ਕੇਕ ਕੱਟ ਕੇ ਮੈਰੀ ਕ੍ਰਿਸਮਿਸ ਮਨਾਉਂਦੇ ਹੋਏ ਸ਼ੁਸ਼ੀਲ ਕੁਮਾਰ, ਮੈਡਮ ਮੀਨੂੰ ਸ਼ਰਮਾ ਤੇ ਹੋਰ। ਵਿਦਿਆਰਥੀਆਂ ਵੱਲੋਂ ਪ੍ਰਭੂ ਯੀਸ਼ੂ ਜੀ ਦਾ ਗੁਣਗਾਨ ਵੀ ਕੀਤਾ ਗਿਆ।
Check Also
ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …