Wednesday, September 30, 2026

ਚਾਰ ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਅਕੇਡੀਆ ਵਰਲਡ ਸਕੂਲ ਦੇ ਵਿਦਿਆਰਥੀਆਂ ਨੇ ਕੀਤਾ ਯਾਦ

ਲਂਗੋਵਾਲ, 26 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਦਸੰਬਰ ਮਹੀਨੇ ਮਨਾਏ ਜਾਂਦੇ ਸ਼ਹੀਦੀ ਸਪਤਾਹ ਦੌਰਾਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ sahibzade-4ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਯਾਦ ਕਰਦੇ ਹੋਏ ਅਕੇਡੀਆ ਵਰਲਡ ਸਕੂਲ ਸੁਨਾਮ ਊਧਮ ਸਿੰਘ ਵਾਲਾ ਵਿਖੇ ਉਹਨਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ।ਸਕੂਲ ਦੇ ਚੇਅਰਮੈਨ ਐਡਵੋਕੇਟ ਗਗਨਦੀਪ ਸਿੰਘ ਨੇ ਬੱਚਿਆਂ ਨੂੰ ਵੀ ਗੁਰੁ ਦੇ ਲਾਲਾਂ ਦੀ ਸ਼ਹੀਦੀ ਹਮੇਸ਼ਾਂ ਯਾਦ ਰੱਖਣ ਲਈ ਕਿਹਾ।ਵਿਦਿਆਰਥੀਆਂ ਨੂੰ ਸਾਹਿਬਜ਼ਾਦਿਆਂ ਦੇ ਜੀਵਨ ਨਾਲ ਸੰਬੰਧਿਤ ਫਿਲਮ ਵੀ ਦਿਖਾਈ ਗਈ।ਇਸ ਮੌਕੇ ਸਕੂਲ ਦੇ ਅਧਿਆਪਕ ਯੋਗਿਤਾ ਦੁੱਗਲ, ਪ੍ਰੀਤੀ, ਕੋਮਲ, ਸੋਨੀਆ ਅਤੇ ਹਰਿੰਦਰ ਕੌਰ ਵੀ ਮੌਜੂਦ ਸਨ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply