ਅੰਮ੍ਰਿਤਸਰ, 27 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ) – ਗੁਰੂ ਨਗਰੀ ਵਿੱਚ ਤਕਰੀਬਨ ਇੱਕ ਹਫਤੇ ਤੋਂ ਧੁੰਦ ਤੇ ਕੋਹਰੇ ਦਾ ਜ਼ੋਰ ਹੈ।ਇਸੇ ਦੌਰਾਨ ਚੱਲ ਰਹੀਆਂ ਤੇਜ਼ ਹਵਾਵਾਂ ਅਤੇ ਪੈ ਰਹੀ ਕੜਾਕੇ ਦੀ ਠੰਡ ਤੋਂ ਬਚਣ ਲਈ ਜੀ.ਟੀ ਰੋਡ ਵਿਖੇ ਅੱਗ ਬਾਲ ਕੇ ਸੇਕਦੇ ਹੋਏ ਦੁਕਾਨਦਾਰ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media