Monday, June 29, 2026

ਪੰਜਾਬ ਨੈਸ਼ਨਲ ਬੈਂਕ ਵਲੋਂ ਗੁੜ ਦੇ ਕੜਾਹ ਅਤੇ ਮੱਠੀਆਂ ਦਾ ਲੰਗਰ ਲਗਾਇਆ ਗਿਆ

ਅੰਮ੍ਰਿਤਸਰ, 3 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੰਜਾਬ ਨੈਸ਼ਨਲ ਬੈਂਕ ਬਰਾਂਚ ਸੁਲਤਾਨਵਿੰਡ ਰੋਡ PPNJ0301202007ਵਲੋਂ ਗੁੜ ਦੇ ਕੜਾਹ ਅਤੇ ਮੱਠੀਆਂ ਦਾ ਲੰਗਰ ਲਗਾਇਆ ਗਿਆ।ਤਸਵੀਰ ਵਿੱਚ ਸੰਗਤਾਂ ਨੂੰ ਗਰਮਾ ਗਰਮ ਕੜਾਹ ਅਤੇ ਮੱਠੀਆਂ ਦਾ ਪ੍ਰਸਾਦ ਵਰਤਾਉਂਦੇ ਹੋਏ ਕਿਰਪਾਲ ਸਿੰਘ, ਪ੍ਰਭਜੀਤ ਸਿੰਘ, ਗੁਰਿੰਦਰ ਸਿੰਘ, ਦੀਦਾਰ ਸਿੰਘ ਗੈਮਕੋ, ਰਾਕੇਸ਼ ਕੁਮਾਰ, ਦਵਿੰਦਰ ਸਿੰਘ, ਮਨਦੀਪ ਸਿੰਘ ਭੁੱਲਰ, ਮਨਿੰਦਰ ਸਿੰਘ ਭੁੱਲਰ ਅਤੇ ਹੋਰ।

Check Also

ਸਿਹਤ ਵਿਭਾਗ ਵੱਲੋਂ ਪਲਸ ਪੋਲੀਓ ਮੁਹਿੰਮ ਦੀ ਸ਼ੁਰੂੂਆਤ

ਨੰਨ੍ਹੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾ ਕੇ ਕੀਤਾ ਆਗਾਜ਼ ਅੰਮ੍ਰਿਤਸਰ, 28 ਜੂਨ (ਜਗਦੀਪ ਸਿੰਘ) …

Leave a Reply