Tuesday, July 28, 2026

ਨਵਾਂ ਸਾਲ 2020 ਮੁਬਾਰਕ

          Anjana Gupta                ਨਵੇਂ ਸਾਲ ਦੇ ਸ਼ੁਭ ਅਵਸਰ ‘ਤੇ ਸਮੂਹ ਨਗਰ ਵਾਸੀਆਂ ਨੂੰ ਹਾਰਦਿਕ ਸ਼ੁਭਕਾਮਨਾਵਾਂ। ਪ੍ਰਮਾਤਮਾ ਪਾਸ ਅਰਦਾਸ ਹੈ ਕਿ ਨਵਾਂ ਸਾਲ 2020 ‘ਚ ਸਭ ਦੇ ਜੀਵਨ ਵਿੱਚ ਨਵੀਂ ਉਮੰਗ ਅਤੇ ਪ੍ਰਫੁਲਤਾ ਲੈ ਕੇ ਆਵੇ ਅਤੇ ਹਰੇਕ ਵਿਅਕਤੀ ਨੂੰ ਨਵੀਂ ਊਰਜ਼ਾ ਤੇ ਸ਼ਕਤੀ ਮਿਲੇ।ਸਭ ਪ੍ਰੇਮ, ਭਾਈਚਾਰੇ, ਸਦਭਾਵਨਾ ਤੇ ਉਤਸ਼ਾਹ ਨਾਲ ਆਪੋ ਆਪਣੇ ਖੇਤਰ ‘ਚ ਤਰੱਕੀਆਂ ਹਾਸਲ ਕਰਨ।ਦੇਸ਼ ਵਿਕਾਸ ਦੀ ਸ਼ਿਖਰਤਾ ਛੂਹੇ ਅਤੇ ਇਸ ਦਾ ਪੂਰੀ ਦੁਨੀਆਂ ਵਿੱਚ ਸਨਮਾਨ ਵਧੇ।

ਪ੍ਰਿੰਸੀਪਲ ਅੰਜ਼ਨਾ ਗੁਪਤਾ
ਡੀ.ਏ.ਵੀ ਇੰਟਰਨੈਸ਼ਨਲ ਸਕੂਲ, ਅੰਮ੍ਰਿਤਸਰ।

Check Also

ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ

ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …

Leave a Reply