Monday, November 9, 2026

ਕੈਬਨਿਟ ਮੰਤਰੀ ਸੋਨੀ ਵਲੋਂ ਐਲ.ਈ.ਡੀ ਲਾਈਟਾਂ ਲਗਾਉਣ ਦੇ ਕੰਮ ਦੀ ਸ਼ੁਰੂਆਤ

ਅੰਮ੍ਰਿਤਸਰ, 5 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਵਲੋਂ ਵਾਰਡ ਨੰ: 68 ਅਧੀਨ ਪੈਂਦੇ ਇਲਾਕੇ PPNJ0501202012ਝਬਾਲ ਰੋਡ ਵਿਖੇ ਐਲ.ਈ.ਡੀ ਲਾਈਟਾਂ ਲਗਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ।ਸੋਨੀ ਨੇ ਇਲਾਕੇ ਵਿਚ ਚੱਲ ਰਹੇ ਵਿਕਾਸ ਕੰਮਾਂ ਦਾ ਨਿਰੀਖਣ ਕੀਤਾ ਅਤੇ ਸਬੰਧਤ ਠੇਕੇਦਾਰ ਨੂੰ ਕੰਮ ਦੀ ਗੁਣਵਤਾ ਧਿਆਨ ‘ਚ ਰੱਖਣ ਲਈ ਕਿਹਾ।
ਇਸ ਮੌਕੇ ਕੌਂਸਲਰ ਵਿਕਾਸ ਸੋਨੀ, ਕੌਂਸਲਰ ਤਾਹਿਰ ਸ਼ਾਹ, ਰਵੀ ਕਾਂਤ, ਬੋਬੀ ਸ਼ਾਹ, ਸਲੀਮ ਸ਼ਾਹ, ਸੰਜੀਵ ਧੁੰਨਾ, ਕਾਂਤਾ ਪ੍ਰਧਾਨ, ਭੋਲਾ ਪ੍ਰਧਾਨ ਅਤੇ ਵੱਡੀ ਗਿਣਤੀ ਵਿਚ ਇਲਾਕਾ ਵਾਸੀ ਹਾਜ਼ਰ ਸਨ।

Check Also

ਐਡਵੋਕੇਟ ਧਾਮੀ ਨੇ ਸਮੁੱਚੇ ਸਿੱਖ ਜਗਤ ਨੂੰ ਬੰਦੀ ਛੋੜ ਦਿਵਸ ਦੀ ਦਿੱਤੀ ਵਧਾਈ

ਅੰਮ੍ਰਿਤਸਰ, 8 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …

Leave a Reply