Tuesday, September 29, 2026

ਕਾਂਗਰਸੀ ਆਗੂ ਨੇ ਵਾਰਡ ਵਿੱਚ ਲਾਈਟਾਂ ਤੇ ਗਲੀਆਂ ਦੀ ਮੁਰੰਮਤ ਦਾ ਕੰਮ ਕਰਵਾਇਆ ਸ਼ੁਰੂ

ਲੌਂਗੋਵਾਲ, 5 ਜਨਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਥਾਨਕ ਵਾਰਡ ਨੰਬਰ 16 ਵਿਖੇ ਕਾਂਗਰਸੀ ਆਗੂ ਅਤੇ ਆੜ੍ਹਤੀ ਐਸੋਸੀਏਸ਼ਨ ਪ੍ਰਧਾਨ ਮਨੀਸ਼ PPNJ0501202015ਸੋਨੀ ਵਲੋਂ ਨਵੀਆਂ ਲਾਈਟਾਂ ਅਤੇ ਗਲੀਆਂ ਅਤੇ ਪੁਰਾਣੀਆਂ ਲਾਈਟਾਂ ਦੀ ਮੁਰਮੰਤ ਦਾ ਕੰਮ ਸ਼ੁਰੂ ਕਰਵਾਇਆ ਗਿਆ।ਮੁਨੀਸ ਸੋਨੀ ਨੇ ਦੱਸਿਆ ਕਿ ਕਾਂਗਰਸ ਦੇ ਹਲਕਾ ਇੰਚਾਰਜ ਮੈਡਮ ਦਾਮਨ ਥਿੰਦ ਬਾਜਵਾ ਦੀ ਅਗਵਾਈ ਅੰਦਰ ਇਹ ਸਾਰਾ ਕੰਮ ਕਰਵਾਇਆ ਜਾ ਰਿਹਾ ਹੈ ਅਤੇ ਵਾਰਡ ਵਿੱਚ ਬਾਕੀ ਰਹਿੰਦੇ ਹੋਰ ਕੰਮ ਵੀ ਕਰਵਾਏ ਜਾ ਰਹੇ ਹਨ।ਉਨ੍ਹਾਂ ਨੇ ਕਿਹਾ ਕਿ ਜਲਦ ਹੀ ਰੇਲਵੇ ਦੀ ਕੰਧ ਸਬੰਧੀ ਵਾਰਡ ਵਾਸੀਆਂ ਦੀ ਮੀਟਿੰਗ ਮੈਡਮ ਦਾਮਨ ਥਿੰਦ ਬਾਜਵਾ ਨਾਲ ਕਰਵਾਈ ਜਾਵੇਗੀ ਤਾਂ ਕਿ ਇਸ ਦਾ ਵੀ ਕੋਈ ਢੁੱਕਵਾ ਹੱਲ ਹੋ ਸਕੇ ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply