Tuesday, July 28, 2026

ਧਾਰਮਿਕ ਸਮਾਗਮ ਦੌਰਾਨ ਸਾਬਕਾ ਪੁਲੀਸ ਇੰਸਪੈਕਟਰ ਅਮਰੀਕ ਸਿੰਘ ਦਾ ਸਨਮਾਨ

PPNJ0601202001ਅੰਮ੍ਰਿਤਸਰ, 6 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – ਸਥਾਨਕ ਸੁਲਤਾਨਵਿੰਡ ਗੇਟ ਸਥਿਤ ਕੱਪੜਾ ਮਾਰਕੀਟ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਦੌਰਾਨ ਸਾਬਕਾ ਪੁਲੀਸ ਇੰਸਪੈਕਟਰ ਅਮਰੀਕ ਸਿੰਘ ਨੂੰ ਸਨਮਾਨਿਤ ਕਰਦੇ ਹੋਏ ਦੁਕਾਨਦਾਰ।

Check Also

ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ

ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …

Leave a Reply