Tuesday, October 13, 2026

ਸਰਸਵਤੀ ਹੈਲਥ ਕਲੱਬ ਦੇ ਵਰਿੰਦਰ ਸੂਰੀ ਨੂੰ ਸਦਮਾ, ਤਾਈ ਦਾ ਦਿਹਾਂਤ

ਜੰਡਿਆਲਾ ਗੁਰੂ, 6 ਜਨਵਰੀ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਸਰਸਵਤੀ ਹੈਲਥ ਕਲੱਬ ਦੇ ਵਰਿੰਦਰ ਸੂਰੀ ਨੂੰ ਉਸ ਵੇਲੇ ਭਾਰੀ ਸਦਮਾ ਲੱਗਾ, ਜਦੋਂ PPNJ0601202007ੳੇੁਹਨਾਂ ਦੀ ਤਾਈ ਜਨਕ ਰਾਣੀ ਅਚਾਨਕ ਅਕਾਲ ਚਲਾਣਾ ਕਰ ਗਏ।ੳੇਹਨਾ ਦਾ ਅੰਤਿਮ ਸੰਸਕਾਰ ਸ਼ਹਿਰ ਦੇ ਮੰਦਿਰ ਭੱਦਰਕਾਲੀ ਸਮਸਾਨ ਘਾਟ ਵਿਖੇ ਕਰ ਦਿੱਤਾ ਗਿਆ। ਉਹਨਾ ਦੀ ਰਸਮ ਕਿਰਿਆ 12 ਜਨਵਰੀ ਦਿਨ ਐਤਵਾਰ ਬਾਅਦ ਦੁਪਹਿਰ 1.00 ਤੋਂ 2.00 ਵਜੇ ਮੰਦਿਰ ਭੱਦਰਕਾਲੀ ਵਿਖੇ ਹੋਵੇਗੀ।

Check Also

`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …

Leave a Reply