ਅੰਮ੍ਰਿਤਸਰ, 6 ਜਨਵਰੀ (ਪੰਜਾਬ ਪੋਸਟ ਬਿਊਰੋ) – ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਭਾਈ ਸਤਵੰਤ ਸਿੰਘ ਅਤੇ ਭਾਈ ਕੇਹਰ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਭਾਈ ਸਤਵੰਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਸਨਮਾਨਿਤ ਕਰਦੇ ਹੋਏ ਗਿਆਨੀ ਹਰਪ੍ਰੀਤ ਸਿੰਘ, ਭਾਈ ਮਨਜੀਤ ਸਿੰਘ, ਡਾ. ਰੂਪ ਸਿੰਘ ਅਤੇ ਹੋਰ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media