ਕਪੂਰਥਲਾ, 6 ਜਨਵਰੀ (ਪੰਜਾਬ ਪੋਸਟ ਬਿੳਰੋ) – ਜ਼ਿਲ੍ਹਾ ਮੈਜਿਸਟ੍ਰੇਟ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਨੇ ਧਾਰਾ 144 ਅਧੀਨ ਹੁਕਮ ਜਾਰੀ ਕਰਦਿਆਂ ਕਪੂਰਥਲਾ ਜ਼ਿਲ੍ਹੇ ਦੇ ਪਿੰਡ ਬੁਧੋਪੂੰਦਰ ਵਿਖੇ ਸਥਿਤ ਆਰਮੀ ਵਲੋਂ ਬਣਾਏ ਗਏ ਅਸਲਾ ਭੰਡਾਰ ਦੇ 1200 ਗਜ਼ ਦੇ ਘੇਰੇ ‘ਚ ਫ਼ਸਲਾਂ ਦੀ ਰਹਿੰਦ-ਖੂੰਹਦ ਅਤੇ ਕੂੜਾ-ਕਰਕਟ ਨੂੰ ਅੱਗ ਲਾਉਣ ਅਤੇ ਖੇਤਾਂ ਵਿਚ ਕਿਸੇ ਵੀ ਤਰ੍ਹਾਂ ਦੀ ਉਸਾਰੀ ਕਰਨ ’ਤੇ ਮੁਕੰਮਲ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।ਇਹ ਹੁਕਮ 28 ਫਰਵਰੀ 2020 ਤੱਕ ਲਾਗੂ ਰਹਿਣਗੇ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …