ਅੰਮ੍ਰਿਤਸਰ, 9 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – ਕਾਂਗਰਸ ਦੇ ਸੀਨੀਅਰ ਨੇਤਾ ਅਤੇ ਵਿਧਾਇਕ ਡਾਕਟਰ ਰਾਜ ਕੁਮਾਰ ਵੇਰਕਾ ਦੇ ਨਜ਼ਦੀਕੀ ਬਲਬੀਰ
ਸਿੰਘ ਬੱਬੀ ਪਹਿਲਵਾਨ ਨੂੰ ਪਨਸਪ ਪੰਜਾਬ ਦਾ ਡਾਇਰੈਕਟਰ ਨਿਯੁੱਕਤ ਕੀਤਾ ਗਿਆ ਹੈ।ਕੈਬਿਨੇਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਕੈਬਿਨੇਟ ਮੰਤਰੀ ਦਰਜ਼ਾ ਡਾ. ਰਾਜਕੁਮਾਰ ਵੇਰਕਾ ਨੇ ਚੰਡੀਗੜ ਵਿਖੇ ਉਨ੍ਹਾਂ ਨੂੰ ਨਿਯੁੱਕਤੀ ਪੱਤਰ ਦਿੱਤਾ।ਬੱਬੀ ਨੇ ਸਭ ਦਾ ਧੰਨਵਾਦ ਕੀਤਾ।ਇਸ ਮੌਕੇ ਸੰਜੀਵ ਅਰੋੜਾ, ਅਮਨ ਸ਼ਰਮਾ ਅਤੇ ਵਿਕਾਸ ਦੱਤ ਵੀ ਮੌਜੂਦ ਸਨ।
Check Also
ਯੂਨੀਵਰਸਿਟੀ ਵਿਖੇ `ਸਰਦਾਰਨੀ ਬਲਬੀਰ ਕੌਰ ਬਰਾੜ ਯਾਦਗਾਰੀ ਭਾਸ਼ਣ` ਦਾ ਆਯੋਜਨ
ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …
Punjab Post Daily Online Newspaper & Print Media