Monday, August 24, 2026

ਸ੍ਰੀ ਸਾਈ ਕਾਲਜ ਆਫ ਫਾਰਮੇਸੀ ਵਿਖੇ ਲੋਹੜੀ ਮਨਾਈ

ਜੰਡਿਆਲਾ ਗੁਰੂ, 10 ਜਨਵਰੀ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਸ੍ਰੀ ਸਾਈ ਕਾਲਜ ਆਫ ਇੰਸਟੀਚਿਊਟ ਦੇ ਚੇਅਰਮੈਨ ਇੰਜੀ. ਐਸ.ਕੇ ਪੁੰਜ ਅਤੇ ਐਮ.ਡੀ PPNJ1001202011ਸ੍ਰੀਮਤੀ ਤ੍ਰਿਪਤਾ ਪੁੰਜ ਦੀ ਰਹਿਨੁਮਾਈ ਹੇਠ ਚਲ ਰਹੇ ਸ੍ਰੀ ਸਾਂਈ ਕਾਲਜ ਆਫ ਫਾਰਮੇਸੀ ਮਾਨਾਂਵਾਲਾ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ।ਭੁੱਗਾ ਬਾਲਣ ਦੀ ਰਸਮ ਕਾਲਜ ਦੇ ਡਾਇਰੈਕਟਰ/ਪ੍ਰਿੰਸੀਪਲ ਡਾ.ਦਿਨੇਸ਼ ਕੁਮਾਰ ਨੇ ਨਿਭਾਈ।ਵਿਦਿਆਰਥੀਆਂ ਨੇ ਨੱਚ ਗਾ ਕੇ ਅਤੇ ਲੋਹੜੀ ਦਾ ਆਨੰਦ ਮਾਣਿਆ।ਇਸ ਮੌਕੇ ਐਚ.ੳ.ਡੀ ਪੂਜਾ ਸ਼ਰਮਾ,ਕੋਮਲ ਸ਼ਰਮਾ, ਕਿਰਨਦੀਪ ਕੌਰ, ਪਰਮਪਾਲ ਕੌਰ, ਇੰਦੂ ਸ਼ਰਮਾ, ਪ੍ਰਦੀਪ ਸ਼ਰਮਾ, ਨਵਜੋਤ ਕੌਰ, ਪ੍ਰਭਜੋਤ ਕੌਰ, ਕੁਲਦੀਪ ਸਿੰਘ, ਜਸਵਿੰਦਰ ਸਿੰਘ, ਰਜਿੰਦਰ ਪਰਸ਼ਾਦ ਕਸ਼ਅਪ, ਪ੍ਰਿਅੰਕਾ ਆਦਿ ਹਾਜਰ ਸਨ।

Check Also

ਅਮਰੀਕਾ ਨਿਵਾਸੀ ਬਲਵੰਤ ਸਿੰਘ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਭੇਟ

ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ …

Leave a Reply