ਜੰਡਿਆਲਾ ਗੁਰੂ, 10 ਜਨਵਰੀ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਗ੍ਰੇਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ‘ਚ ਲੋਹੜੀ ਦਾ ਤਿਉਹਾਰ ਧੂਮ ਧਾਮ ਨਾਲ ਮਨਾਇਆ ਗਿਆ।ਇਸ ਵਿਚ ਸਕੂਲ ਦੇ ਬੱਚਿਆਂ ਵੱਲੋਂ ਪ੍ਰੋਗਰਾਮ ਵਿੱਚ ਭੰਗੜਾ ਅਤੇ ਗਿੱਧਾ ਆਦਿ ਪੇਸ਼ ਕੀਤਾ ਗਿਆ।ਇਸ ਦੌਰਾਨ ਸਕੂਲ ਦੇ ਡਾਇਰੈਕਟਰ ਡਾ. ਜੇ.ਐਸ ਰੰਧਾਵਾ ਅਤੇ ਪ੍ਰਿੰਸੀਪਲ ਮੈਡਮ ਰਮਨਜੀਤ ਕੌਰ ਰੰਧਾਵਾ ਵਲੋਂ ਸਕੂਲ ਦੇ ਬੱਚਿਆਂ ਤੇ ਸਮੂਹ ਸਟਾਫ ਨੂੰ ਮੂੰਗਫਲੀ ਤੇ ਰਿਓਢੀਆਂ ਵੰਡੀਆਂ ਗਈਆਂ।
Check Also
ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ‘ਤੇ 10ਵੀਂ ਜਨਰਲ ਬਾਡੀ ਮੀਟਿੰਗ ਦਾ ਆਯੋਜਨ
ਸੰਗਰੂਰ, 4 ਜੁਲਾਈ (ਜਗਸੀਰ ਲੌਂਗੋਵਾਲ) – ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ਅਤੇ 10ਵੀਂ …