ਧੂਰੀ, 13 ਜਨਵਰੀ (ਪੰਜਾਬ ਪੋਸਟ – ਪ੍ਰਵੀਨ ਗਰਗ) – ਮਾਲਵਾ ਵੈਲਫੇਅਰ ਸੁਸਾਇਟੀ ਸੰਸਥਾ ‘ਪਰਿਵਰਤਨ’ ਵੱਲੋਂ ਕਰਵਾਏ ਗਏ ਧੀ ਦਿਵਸ ਸਮਾਗਮ ਵਿੱਚ
ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਨ ਵਾਲੀਆਂ ਲੜਕੀਆਂ ਨੂੰ ਸਨਮਾਨਿਤ ਕਰਦੇ ਹੋਏ ਐਸ.ਡੀ.ਐਮ ਧੂਰੀ ਲਤੀਫ ਅਹਿਮਦ, ਵਿਜੈ ਗੋਇਲ, ਡਾ. ਸੰਦੀਪ ਜੋਤ ਆਈ.ਆਰ.ਐਸ ਤੇ ਹੋਰ।
Check Also
ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …
Punjab Post Daily Online Newspaper & Print Media