ਜੰਡਿਆਲਾ ਗੁਰੂ, 13 ਜਨਵਰੀ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਲੋਹੜੀ ਦੇ ਮੱਦੇਨਜ਼ਰ ਚਾਈਨਾ ਡੋਰ ਦੀ ਵਿਕਰੀ ਕਰ ਰਹੇ ਇੱਕ ਦੁਕਾਨਦਾਰ ਨੂੰ ਕਾਬੀ ਕੀਤਾ ਗਿਆ ਹੈ।ਏ.ਐਸ.ਆਈ ਜੱਸਾ ਸਿੰਘ ਨੇ ਪੁਲਿਸ ਪਾਰਟੀ ਸਮੇਤ ਸਮੇਤ ਦੁਕਾਨ ‘ਤੇ ਰੇਡ ਮਾਰ ਕੇ 60 ਗੱਟੂ ਬਰਾਮਦ ਕਰ ਕੇ ਬਲਦੇਵ ਸਿੰਘ ਵਾਸੀ ਜੰਡਿਆਲਾ ਗੁਰੁ ਨੂੰ ਗ੍ਰਿਫਤਾਰ ਕੀਤਾ ਗਿਆ।ਜ਼ੁਰਮ ਜਮਾਨਤਯੋਗ ਹੋਣ ਕਰਕੇ ਦੋਸ਼ੀ ਨੂੰ ਜ਼ਮਾਨਤ ਰਿਹਾਅ ਕੀਤਾ ਗਿਆ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …