ਭੀਖੀ, 13 ਜਨਵਰੀ (ਪੰਜਾਬ ਪੋਸਟ – ਕਮਲ ਜਿੰਦਲ) – ਸਰਵਹਿਤਕਾਰੀ ਵਿੱਦਿਆ ਮੰਦਰ (ਸੀ.ਬੀ.ਐਸ.ਈ) ਵਿਖੇ ਸਰਵਹਿਤਕਾਰੀ ਸਿਖਿਆ ਸੰਮਤੀ ਵਲੋਂ ‘ਜੀਨੀਅਸ’ ਦੀ ਦੂਸਰੇ ਪੱਧਰ ਦੀ ਪ੍ਰੀਖਿਆ ਕਰਵਾਈ ਗਈ, ਜਿਸ ਵਿਚ ਵਿਦਿਆ ਭਾਰਤੀ ਪੰਜਾਬ ਦੇ ਲਗਭਗ 10 ਸਕੂਲਾਂ ਦੇ 204 ਵਿਦਿਆਰਥੀਆਂ ਨੇ ਭਾਗ ਲਿਆ।ਇਸ ਪ੍ਰੀਖਿਆ ਵਿੱਚ ਮਲੇਰਕੋਟਲਾ ਸਕੂਲ ਦੇ ਪ੍ਰਿੰਸੀਪਲ ਪੀ.ਐਸ ਖਿਮਟਾ ਨੇ ਨਿਰੀਖਕ, ਸਰਵਹਿਤਕਾਰੀ ਵਿਦਿਆ ਮੰਦਰ ਭੀਖੀ ਦੇ ਪ੍ਰਿੰਸੀਪਲ ਡਾ: ਗਗਨਦੀਪ ਪਰਾਸ਼ਰ ਨੇ ਪ੍ਰੀਖਿਆ ਕੰਟਰੋਲਰ, ਪ੍ਰਿੰਸੀਪਲ ਸੁਨਾਮ ਅਮਿਤ ਡੋਗਰਾ ਨੇ ਪ੍ਰੀਖਿਆ ਸੁਪਰਡੈਂਟ ਅਤੇ ਪ੍ਰਿੰਸੀਪਲ ਮਾਧਵੀ ਨੇ ਡਿਪਟੀ ਸੁਪਰਡੈਂਟ ਦੇ ਤੌਰ ’ਤੇ ਸੇਵਾਵਾਂ ਨਿਭਾਈਆਂ।
Check Also
ਨੈਸ਼ਨਲ ਪੱਧਰ ‘ਤੇ ਨਿਸ਼ਾਨੇਬਾਜ਼ੀ ‘ਚ ਭੁਪਿੰਦਰਜੀਤ ਸ਼ਰਮਾ ਦਾ ਤੀਜਾ ਸਥਾਨ
ਭੀਖੀ, 11 ਦਸੰਬਰ (ਕਮਲ ਜ਼ਿੰਦਲ) – ਪਿੱਛਲੇ ਦਿਨੀ ਪਿੰਡ ਫਰਵਾਹੀ ਦੇ ਨੌਜਵਾਨ ਭੁਪਿੰਦਰਜੀਤ ਸ਼ਰਮਾ ਪੁੱਤਰ …