ਲੌਂਗੋਵਾਲ, 16 ਜਨਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਰਵ ਪ੍ਰਥਮ ਕੂਕਾ ਅੰਦੋਲਨ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਸਤਿਕਾਰ ਵਜੋਂ
ਵਧੀਕ ਡਿਪਟੀ ਕਮਿਸ਼ਨਰ ਰਾਜੇਸ਼ ਤ੍ਰਿਪਾਠੀ ਨੇ ਨੈਗੋਸ਼ਸੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਦੇ ਤਹਿਤ 17 ਜਨਵਰੀ ਦਿਨ ਸ਼ੁਕਰਵਾਰ ਨੂੰ ਜ਼ਿਲ੍ਹਾ ਸੰਗਰੂਰ ਦੇ ਸਰਕਾਰੀ, ਅਰਧ ਸਰਕਾਰੀ ਦਫ਼ਤਰਾਂ, ਪ੍ਰਾਈਵੇਟ ਸਕੂਲਾਂ, ਵਿਦਿਅਕ ਅਦਾਰਿਆਂ, ਬੈਂਕਾਂ ਆਦਿ ਵਿਚ ਛੁਟੀ ਦਾ ਐਲਾਨ ਕੀਤਾ ਹੈ ਤਾਂ ਜੋ ਲੋਕ ਇਸ ਸਮਾਰੋਹ ਵਿੱਚ ਭਾਗ ਲੈ ਸਕਣ।
ਇਹ ਹੁਕਮ ਵਿਦਿਅਕ ਅਦਾਰੇ-ਯੂਨੀਵਰਸਿਟੀ, ਬੋਰਡਾਂ, ਸਕੂਲਾਂ, ਕਾਲਜਾਂ ਆਦਿ ਜਿਹਨਾਂ ਵਿਚ ਪ੍ਰੀਖਿਆਵਾਂ ਚੱਲ ਰਹੀਆਂ ਹਨ, `ਤੇ ਲਾਗੂ ਨਹੀ ਹੋਣਗੇ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media