ਧੂਰੀ, 20 ਜਨਵਰੀ (ਪੰਜਾਬ ਪੋਸਟ – ਪ੍ਰਵੀਨ ਗਰਗ) – ਪੋਲੀਓ ਦੇ ਮੁਕੰਮਲ ਖਾਤਮੇ ਲਈ ਅੱਜ ਪਲਸ ਪੋਲੀਓ ਅਭਿਆਨ ਤਹਿਤ ਪੋਲੀਓ ਬੂਥ ‘ਤੇ ਆਸਟ੍ਰੇਲੀਆ ਤੋਂ ਆਏ ਵਿਨੋਦ ਕੁਮਾਰ ਅਤੇ ਉਹਨਾਂ ਦੀ ਪਤਨੀ ਸ਼ਹਿਨਾਜ ਨੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ।ਇਸ ਮੌਕੇ ਨਿਰੰਕਾਰੀ ਮਿਸ਼ਨ ਬ੍ਰਾਂਚ ਧੂਰੀ ਦੇ ਸੰਯੋਜਕ ਬਾਬੂ ਵਿਨੋਦ ਕੁਮਾਰ, ਪੰਜਾਬ ਜਰਨਲਿਸਟ ਯੂਨੀਅਨ ਦੇ ਪ੍ਰਧਾਨ ਸੰਜੇ ਲਹਿਰੀ, ਕੁਲਵੰਤ ਰਾਏ ਪੱਪੂ ਅਤੇ ਸੁਭਾਸ਼ ਚੰਦ ਆਦਿ ਹਾਜ਼ਰ ਸਨ।
Check Also
ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …