Thursday, July 23, 2026

ਪੀ.ਬੀ ਐਕਸ ਵਨ ਹੇਅਰ ਸੈਲੂਨ ਦਾ ਉਦਘਾਟਨ

ਭੀਖੀ, 24 ਜਨਵਰੀ (ਪੰਜਾਬ ਪੋਸਟ – ਕਮਲ ਜ਼ਿੰਦਲ) – ਸਥਾਨਕ ਨਗਰ ਪੰਚਾਇਤ ਦਫਤਰ ਨੇੜੇ ਨਵੀਂ ਮਾਰਕੀਟ ਵਿੱਚ ਪੀ.ਬੀ ਐਕਸ ਵਨ ਹੇਅਰ ਸੈਲੂਨ ਦਾ PPNJ2401202002ਉਦਘਾਟਨ ਕੀਤਾ ਗਿਆ।ਜਿਸ ਵਿੱਚ ਪੰਡਤ ਸਤੀਸ਼ ਸ਼ਾਸ਼ਤਰੀ ਹਰਿਆਣੇ ਵਾਲਿਆਂ ਨੇ ਵਿਧੀ ਮੁਤਾਬਿਕ ਪੂਜਨ ਕਰਵਾਇਆ।ਸੈਲੂਨ ਮਾਲਕ ਬੱਬੂ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਸੈਲੁਨ ਅਧੁਨਿਕ ਅਤੇ ਨਵੀਆਂ ਤਕਨੀਕਾਂ ਨਾਲ ਲੈਸ ਹੈ ਅਤੇ ਲੋਕਾਂ ਨੂੰ ਬਹੁਤ ਹੀ ਘੱਟ ਰੇਟ `ਤੇ ਵਧੀਆ ਸੇਵਾਵਾਂ ਦਿੱਤੀਆਂ ਜਾਣਗੀਆਂ । ਇਸ ਮੌਕੇ ਕਮਲਦੀਪ ਸਿੰਘ, ਸੰਦੀਪ ਸਿੰਘ, ਗੁਰਦੀਪ ਸਿੰਘ ਅਤੇ ਮੰਗਾ ਸਿੰਘ ਆਦਿ ਹਾਜ਼ਰ ਸਨ।

Check Also

ਵਿਧਾਇਕ ਡਾ. ਗੁਪਤਾ ਨੇ ‘ਲੋਕ ਮਿਲਨੀ’ ਪ੍ਰੋਗਰਾਮ ਦੌਰਾਨ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਈਆਂ

50 ਤੋਂ ਵੱਧ ਪਰਿਵਾਰ ਰਵਾਇਤੀ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਅੰਮ੍ਰਿਤਸਰ, …

Leave a Reply