ਅੰਮ੍ਰਿਤਸਰ, 25 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸਿੱਖ ਭਾਵਨਾਵਾਂ ਨੂੰ ਧਿਆਨ ਵਿਚ ਰੱਖਦਿਆਂ ਸ੍ਰੀ ਹਰਿਮੰਦਰ ਸਾਹਿਬ ਤੱਕ ਜਾਂਦੇ ਵਿਰਾਸਤੀ ਮਾਰਗ ਉੱਪਰ ਧਾਰਮਿਕ ਤੇ ਇਤਿਹਾਸਕ ਮਹੱਤਤਾ ਵਾਲੇ ਬੁੱਤ ਲਗਾਏ ਜਾਣੇ ਚਾਹੀਦੇ ਹਨ।ਬਾਬਾ ਬਲਬੀਰ ਸਿੰਘ ਮੁੱਖੀ ਬੁੱਢਾ ਦਲ ਨੇ ਕਿਹਾ ਕਿ ਇਸ ਸ਼ਹਿਰ ਦੀ ਇਤਿਹਾਸਕ ਤੇ ਧਾਰਮਿਕ ਆਭਾ ਨੂੰ ਧਿਆਨ ਵਿੱਚ ਰੱਖਦਿਆਂ ਇਸ ਮਾਰਗ ‘ਚ ਸਿੱਖ ਜਰਨੈਲਾਂ ਦੇ ਬੁੱਤ ਲਗਾਏ ਜਾਣ।ਉਨ੍ਹਾਂ ਕਿਹਾ ਕਿ ਸਰਕਾਰ ਬੁੱਤ ਤੋੜਣ ਦੇ ਦੋਸ਼ ‘ਚ ਫੜੇ ਗਏ ਸਿੰਘਾਂ ਨੂੰ ਬਿਨਾਂ ਸ਼ਰਤ ਰਿਹਾਅ ਕਰੇ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …