Saturday, September 19, 2026

ਸਰਕਾਰੀ ਕੰਨਿਆ ਸੈਕੰ. ਸਕੂਲ ਬਠਿੰਡਾ ਵਿਖੇ ਜਿਲਾ ਕਨੂੰਨੀ ਸੇਵਾ ਅਥਾਰਟੀ ਵਲੋਂ ਕੈਂਪ ਲੱਗਾ

ਬਠਿੰਡਾ, 25 ਜਨਵਰੀ (ਪੰਜਾਬ ਪੋਸਟ ਬਿਊਰੋ) – ਸਥਾਨਕ ਸਰਕਾਰੀ ਕੰਨਿਆ ਸੈਕੰਡਰੀ ਸਕੂਲ ਵਿਖੇ ਜਿਲਾ ਕਨੂੰਨੀ ਸੇਵਾ ਅਥਾਰਟੀ ਬਠਿੰਡਾ ਵਲੋਂ ਕਨੂੰਨੀ PPNJ2501202012ਸਹਾਇਤਾ ਜਾਗਰੂਕਤਾ ਕੈਂਪ ਲਾਇਆ ਗਿਆ।ਸਕੂਲ ਪ੍ਰਿੰਸੀਪਲ ਨੇ ਦੱਸਿਆ ਕਿ ਐਡਵੋਕੇਟ ਕਪਿਲ ਕੁਮਾਰ ਬਾਂਸਲ ਨੇ ਸਕੂਲੀ ਬੱਚਿਆਂ ਨੂੰ ਅਥਾਰਟੀ ਦੀਆਂ ਸਕੀਮਾਂ ਤੋਂ ਜਾਣੂ ਕਰਵਾਇਆ।ਇਸ ਮੌਕੇ ਸਕੂਲ ਸਟਾਫ ਤੇ ਵਿਦਿਆਰਥਣਾਂ ਤੋਂ ਇਲਾਵਾ ਪੀ.ਐਲ.ਵੀ ਰਾਜੇਸ਼ ਕੁਮਾਰ ਵੀ ਹਾਜ਼ਰ ਸਨ।

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …

Leave a Reply