Wednesday, November 4, 2026

ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਵਿਖੇ ਗਣਤੰਤਰਤਾ ਦਿਵਸ ਮਨਾਇਆ

ਜੰਡਿਆਲਾ ਗੁਰੂ, 26 ਜਨਵਰੀ (ਪੰਜਾਬ ਪੋਸਟ – ਹਰਿੰਦਰਪਾਲ ਸਿੰਘ) – ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਜੰਡਿਆਲਾ ਗੁਰੂ ਦੇ ਬੱਚਿਆਂ ਨੇ ਅੱਜ 71ਵੇਂ PPNJ2601202003ਗੰਣਤੰਤਰ ਦਿਵਸ ਦੇ ਸੰਬੰਧ ਬੱਚਿਆਂ ਵੱਲੋਂ ਸ਼ਾਨਦਾਰ ਸਮਾਰੋਹ ਦਾ ਆਯੋਜਨ ਕੀਤਾ ਗਿਆ।ਸਕੂਲ ਦੇ ਡਾਇਰੈਕਟਰ ਡਾ. ਮੰਗਲ ਸਿੰਘ ਕਿਸ਼ਨਪੁਰੀ ਨੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ।ਜਿਸ ਵਿੱਚ ਸਕੂਲ ਦੀ ਪ੍ਰਿੰਸੀਪਲ ਅਮਰਪ੍ਰੀਤ ਕੌਰ, ਵਾਈਸ ਪਿ੍ਰੰਸੀਪਲ ਗੁਰਪ੍ਰੀਤ ਕੌਰ, ਕੋਆਰਡੀਨੇਟਰ ਸ਼ਿਲਪਾ ਸ਼ਰਮਾ ਅਤੇ ਹੋਰ ਸਟਾਫ ਮੈਂਬਰ ਹਾਜ਼ਰ ਸਨ।ਬੱਚਿਆਂ ਨੇ ਰਾਸ਼ਟਰੀ ਗੀਤ ਗਾ ਕੇ ਝੰਡੇ ਨੂੰ ਸਲਾਮੀ ਦਿੱਤੀ।ਇਸ ਸਮੇਂ ਡਾ. ਭੀਮਰਾਓ ਅੰਬੇਦਕਰ ਨੂੰ ਯਾਦ ਕੀਤਾ ਜਿਨ੍ਹਾਂ ਦੀ ਬਦੌਲਤ ਦੇਸ਼ ਵਿੱਚ ਸੰਵਿਧਾਨ ਲਾਗੂ ਹੋ ਸਕਿਆ ਤੇ ਸਭ ਨੂੰ ਅਜਾਦੀ ਦੇ ਅਧਿਕਾਰ ਮਿਲੇ।

Check Also

ਖਾਲਸਾ ਕਾਲਜ ਵਿਖੇ ‘ਕਲਾਕਿ੍ਰਤੀ’ ਦੋ ਰੋਜ਼ਾ ਦੀਵਾਲੀ ਪ੍ਰਦਰਸ਼ਨੀ ਲਗਾਈ ਗਈ

ਅੰਮ੍ਰਿਤਸਰ, 4 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ)- ਖਾਲਸਾ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵਲੋਂ ਦੋ ਰੋਜ਼ਾ …

Leave a Reply