Friday, August 7, 2026

ਗ੍ਰੇਸ ਸਕੂਲ ਵਿਖੇ ਗਣਤੰਤਰ ਦਿਵਸ ਮਨਾਇਆ ਗਿਆ

ਜੰਡਿਆਲਾ ਗੁਰੂ, 26 ਜਨਵਰੀ (ਪੰਜਾਬ ਪੋਸਟ – ਹਰਿੰਦਰਪਾਲ ਸਿੰਘ) – ਸਥਾਨਕ ਗ੍ਰੇਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਹਰ ਸਾਲ ਦੀ ਤਰਾਂ PPNJ2601202010ਗਣਤੰਤਰ ਦਿਵਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ।ਬੱਚਿਆਂ ਵਲੋਂ ਦੇਸ਼ ਭਗਤੀ ਨਾਲ ਸੰਬੰਧਿਤ ਗੀਤ, ਭਾਸ਼ਣ ਤੇ ਕਵਿਤਾਵਾਂ ਪੇਸ਼ ਕੀਤੀਆਂ ਗਈਆਂ।ਸਕੂਲ ਦੇ ਡਾਇਰੈਕਟਰ ਡਾ. ਜੇ.ਐਸ ਰੰਧਾਵਾ ਤੇ ਪ੍ਰਿੰਸੀਪਲ ਮੈਡਮ ਰਮਨਜੀਤ ਕੌਰ ਰੰਧਾਵਾ ਨੇ ਬੱਚਿਆਂ ਨੂੰ ਗਣਤੰਤਰ ਦਿਵਸ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਗਿਆ।ਇਸ ਮੌਕੇ ਸਕੂਲ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।

Check Also

ਬੈਂਕ ਆਫ਼ ਇੰਡੀਆ ਨੇ ਸੰਗਤਾਂ ਦੀ ਸਹੂਲਤ ਲਈ ਸ੍ਰੀ ਦਰਬਾਰ ਸਾਹਿਬ 12 ਵਾਟਰ ਕੂਲਰ ਕੀਤੇ ਭੇਟ

ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ …

Leave a Reply