ਮੋਹਾਲੀ (ਐਸ.ਏ.ਐਸ ਨਗਰ), 27 ਜਨਵਰੀ (ਪੰਜਾਬ ਪੋਸਟ ਬਿਊਰੋ) – 71ਵੇਂ ਗਣਤੰਤਰ ਦਿਵਸ ‘ਤੇ ਮੋਹਾਲੀ ਵਿਖੇ ਬੱਚਿਆਂ ਵਲੋਂ ਸੂਬਾ ਪੱਧਰੀ ਸਮਾਗਮ ‘ਚ ਪੇਸ਼
ਕੀਤੇ ਗਏ ਗਤਕੇ ਜੌਹਰ ਵਿਸ਼ੇਸ਼ ਆਕਰਸ਼ਨ ਦਾ ਕੇਂਦਰ ਰਹੇ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗਤਕਾ ਟੀਮ ਦੀ ਬਹੁਤ ਸ਼ਲਾਘਾ ਕੀਤੀ।ਤਸਵੀਰ ਵਿੱਚ ਖਾਲਸਈ ਬਾਣੇ ਵਿੱਚ ਸੱਜੇ ਬੱਚਿਆਂ ਨੂੰ ਯਾਦਗਾਰੀ ਚਿੰਨ ਭੇਟ ਕਰਕੇ ਹੌਸਲਾ ਅਫਜ਼ਾਈ ਕਰਦੇ ਹੋਏ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ।
Check Also
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ’ਤੇ ਆਧਾਰਿਤ ਦਸਤਾਵੇਜ਼ੀ ਫਿਲਮ ਨੂੰ ਮਿਲਿਆ ਭਰਵਾਂ ਹੁੰਗਾਰਾ
ਅੰਮ੍ਰਿਤਸਰ, 23 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ …
Punjab Post Daily Online Newspaper & Print Media