ਅੰਮ੍ਰਿਤਸਰ, 27 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸਥਾਨਕ ਸੁਲਤਾਨਵਿੰਡ ਰੋਡ ਸਥਿਤ ਮੋਹਨ ਨਗਰ ਵਿਖੇ ਨੌਜਵਾਨਾਂ ਵਲੋਂ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਅਤੁੱਟ ਲੰਗਰ ਲਗਾਏ ਗਏ। ਜਿਸ ਦੌਰਾਨ ਸੰਗਤਾਂ ਨੂੰ ਦਾਲ, ਸਬਜ਼ੀਆਂ ਪ੍ਰਸ਼ਾਦੇ ਵਰਤਾਏ ਗਏ, ਜਦਕਿ ਬੱਚਿਆਂ ਨੂੰ ਚਾਕਲੇਟ, ਵੇਫਰਜ਼, ਪੋਟਾਟੋ ਚਿਪਸ, ਕੁਰਕਰੇ, ਪੇਸਟਰੀਆਂ, ਖੀਰ ਅਤੇ ਜਲੇਬੀਆਂ ਵੰਡੀਆਂ ਗਈਆਂ।
Check Also
ਖਾਲਸਾ ਕਾਲਜ ਇੰਜੀਨੀਅਰਿੰਗ ਵਲੋਂ ਵਾਤਾਵਰਣ-ਅਨੁਕੂਲ ਗਰੀਨ ਦੀਵਾਲੀ ਮਨਾਈ ਗਈ
ਅੰਮ੍ਰਿਤਸਰ, 9 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …
Punjab Post Daily Online Newspaper & Print Media