ਅੰਮ੍ਰਿਤਸਰ, 27 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਬੇਅਦਬੀ ਨਾ ਸਹਾਰਦੇ ਹੋਏ ਗਹਿਗੱਚ ਲੜਾਈ ‘ਚ ਮੁਗਲਾਂ ਨੂੰ
ਕਰਾਰੀ ਹਾਰ ਦੇ ਕੇ ਸ਼ਹੀਦੀਆਂ ਪ੍ਰਾਪਤ ਕਰਨ ਵਾਲੇ ਅਨੋਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ‘ਤੇ ਆਯੋਜਿਤ ਕੀਤੇ ਗਏ ਨਗਰ ਕੀਰਤਨ ਦਾ ਥਾਂ-ਥਾਂ ‘ਤੇ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ।ਇਹ ਨਗਰ ਕੀਰਤਨ ਸ੍ਰੀ ਅਕਾਲ ਤਖਤ ਸਾਹਿਬ ਤੋਂ ਅਰੰਭ ਹੋ ਕੇ ਗੁ. ਸ਼ਹੀਦ ਗੰਜ਼ ਬਾਬਾ ਦੀਪ ਸਿੰਘ ਵਿਖੇ ਸਮਾਪਤ ਹੋਇਆ।
Check Also
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ’ਤੇ ਆਧਾਰਿਤ ਦਸਤਾਵੇਜ਼ੀ ਫਿਲਮ ਨੂੰ ਮਿਲਿਆ ਭਰਵਾਂ ਹੁੰਗਾਰਾ
ਅੰਮ੍ਰਿਤਸਰ, 23 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ …
Punjab Post Daily Online Newspaper & Print Media