Wednesday, September 23, 2026

ਰਜਨੀਸ਼ ਸ਼ਰਮਾ ਦਾ ਗਣਤੰਤਰ ਦਿਵਸ ‘ਤੇ ਸਨਮਾਨ

ਭੀਖੀ, 27 ਜਨਵਰੀ (ਪੰਜਾਬ ਪੋਸਟ – ਕਮਲ ਜਿੰਦਲ) – ਭਾਰਤ ਦੇ 71ਵੇਂ ਗਣਤੰਤਰ ਦਿਵਸ ਮੌਕੇ ਜ਼ਿਲ੍ਹਾ ਮਾਨਸਾ ’ਚ ਭਾਰਤ ਭੂਸ਼ਣ ਆਸ਼ੂ ਮੰਤਰੀ ਖੁਰਾਕ ਅਤੇ PPNJ2701202016ਸਿਵਲ ਸਪਲਾਈ ਤੇ ਖਪਤਕਾਰ ਵਲੋਂ ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਵਿਖੇ ਗਣਤੰਤਰ ਦਿਵਸ ਸਮਾਗਮ ਦੌਰਾਨ ਭੀਖੀ ਵਾਸੀ ਕਾਂਗਰਸ ਪਾਰਟੀ ਦੇ ਆਗੂ ਤੇ ਐਂਟੀ ਨਾਰਕੋਟਿਕ ਸੈਲ ਦੇ ਮਾਲਵਾ ਜੋਨ ਇੰਚਾਰਜ਼ ਰਜਨੀਸ਼ ਸ਼ਰਮਾ ਨੂੰ ਉਨ੍ਹਾਂ ਵਲੋਂ ਨਸ਼ਾ ਵਿਰੋਧੀ ਗਤੀਵਿਧੀਆਂ ਲਈ ਪ੍ਰਮਾਣ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply