ਫਾਜਿਲਕਾ, 2 ਅਕਤੂਬਰ (ਵਿਨੀਤ ਅਰੋੜਾ)- ਭਾਰਤੀ ਸਟੇਟ ਬੈਂਕ ਬ੍ਰਾਂਚ ਮੰਡੀ ਲਾਧੂਕਾ ਦੇ ਮੈਨੇਜਰ ਅਸ਼ਵਿਨੀ ਕੁੱਕੜ ਦੀ ਅਗਵਾਈ ਵਿੱਚ ਭਾਰਤੀ ਸਟੇਟ ਬੈਂਕ ਵਲੋਂ ਸਵੱਛ ਭਾਰਤ ਅਭਿਆਨ ਦੇ ਤਹਿਤ ਅੱਜ ਸਫਾਈ ਅਭਿਆਨ ਦੀ ਸ਼ੁਰੂਆਤ ਕੀਤੀ ਗਈ।ਇਸ ਮੌਕੇ ਬੈਂਕ ਮੈਨੇਜਰ ਅਸ਼ਵਿਨੀ ਕੁੱਕੜ ਤੋਂ ਇਲਾਵਾ ਮਹਿੰਦਰ ਬੈਂਕ ਕਰਮਚਾਰੀ, ਗੁਰਮੰਦਰ ਸਿੰਘ, ਗੁਰਦੀਪ ਸਿੰਘ, ਗੁਰਧੀਰ ਸਿੰਘ ਆਦਿ ਮੌਜੂਦ ਸਨ ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …