Tuesday, October 13, 2026

ਮੈਰਿਜ ਪੈਲੇਸਾਂ ’ਚ ਹਥਿਆਰ ਲਿਜਾਣ ਅਤੇ ਫਾਇਰ ਕਰਨ ’ਤੇ ਪੂਰਨ ਮਨਾਹੀ ਦੇ ਹੁਕਮ

ਅੰਮ੍ਰਿਤਸਰ, 28 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ਼ਿਵਦੁਲਾਰ ਸਿੰਘ ਢਿਲੋ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ Ban Ordersਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੇ ਦਿਹਾਤੀ ਏਰੀਏ ਵਿਚ ਚੱਲ ਰਹੇ ਮੈਰਿਜ ਪੈਲੇਸਾਂ ਵਿਚ ਹਥਿਆਰ ਆਦਿ ਲੈ ਕੇ ਆਉਣ ਅਤੇ ਫਾਇਰ ਕਰਨ ’ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
ਇਹ ਪਾਬੰਦੀ ਦਾ ਹੁਕਮ ਸਖਤੀ ਨਾਲ 13 ਮਾਰਚ 2019 ਤੱਕ ਲਾਗੂ ਰਹੇਗਾ।

Check Also

`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …

Leave a Reply