Sunday, December 22, 2024

ਅਸਲ੍ਹਾ ਭੰਡਾਰ ਬਿਆਸ ਦੇ ਆਲੇ-ਦੁਆਲੇ ਜਲਨਸ਼ੀਲ ਪਦਾਰਥਾਂ ਦੀ ਵਰਤੋਂ ’ਤੇ ਪਾਬੰਦੀ

ਅੰਮ੍ਰਿਤਸਰ, 29 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟ੍ਰੇਟ ਅੰਿਿਮ੍ਰਤਸਰ ਸ਼ਿਵਦੁਲਾਰ ਸਿੰਘ ਢਿਲੋਂ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ Ban Ordersਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਹੋਇਆਂ ਅਸਲ੍ਹਾ ਭਡਾਰ ਬਿਆਸ ਦੇ ਆਲੇ- ਦੁਆਲੇ 1000 ਵਰਗ ਗਜ਼ ਦੇ ਖੇਤਰਾਂ ਵਿਚ ਲੋਕਾਂ ਦੁਆਰਾ ਜਲਨਸ਼ੀਲ ਪਦਾਰਥਾਂ ਦੀ ਵਰਤੋਂ ਕਰਨ ਅਤੇ ਅਣਅਧਿਕਾਰਤ ਉਸਾਰੀਆਂ ’ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
ਇਹ ਪਾਬੰਦੀ ਦਾ ਹੁਕਮ 18 ਮਾਰਚ 2020 ਤੱਕ ਲਾਗੂ ਰਹੇਗਾ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …

Leave a Reply