ਅੰਮ੍ਰਿਤਸਰ, 29 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਸ਼ਿਵਦੁਲਾਰ ਸਿੰਘ ਢਿਲੋਂ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ
ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਕੋਈ ਵੀ ਵਾਹਨ/ਆਟੋ-ਰਿਕਸ਼ਾ ਚਾਲਕ ਸਮਰੱਥਾ ਤੋ ਵੱਧ ਬੱਚਿਆਂ ਨੂੰ ਸਕੂਲ ਵਿਚ ਲੈ ਕੇ ਨਹੀ ਜਾਵੇਗਾ।ਸਮੂਹ ਸਕਲੂਾਂ ਦੇ ਪ੍ਰਿੰਸੀਪਲ/ਹੈਡਮਾਸਟਰ ਇਹ ਯਕੀਨੀ ਬਣਾਉਣਗੇ ਕਿ ਉਹ ਆਪਣੇ ਪੱਧਰ ’ਤੇ ਮਾਪਿਆਂ ਨੂੰ ਇਸ ਸਬੰਧੀ ਜਾਗਰੂਕ ਕਰਨਗੇ।ਇਸ ਕਰਕੇ ਇਹ ਪਾਬੰਦੀ ਦਾ ਹੁਕਮ 20 ਮਾਰਚ 2020 ਤੱਕ ਲਾਗੂ ਰਹੇਗਾ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਗਿਲਵਾਲੀ ਗੇਟ ਵਿਖੇ ਨਵੀਂ ਬਣੀ ਲਾਇਬ੍ਰੇਰੀ ਦਾ ਉਦਘਾਟਨ
ਅੰਮ੍ਰਿਤਸਰ, 31 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਅਧੀਨ ਆਉਂਦੇ ਇਲਾਕੇ ਗਿਲਵਾਲੀ …
Punjab Post Daily Online Newspaper & Print Media