ਅੰਮ੍ਰਿਤਸਰ, 29 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਸ਼ਿਵਦੁਲਾਰ ਸਿੰਘ ਢਿਲੋਂ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੁਲੀਆਂ ਅਤੇ ਸੜਕਾਂ ’ਤੇ ਬਣੀ ਰੇਲਿੰਗ ਤੋੜਨ ਅਤੇ ਸੜਕਾਂ ਦੀ ਉਸਾਰੀ ਜਾਂ ਫਲਾਈਓਵਰ ਨੂੰ ਪੱਕਾ ਕਰਦੇ ਸਮੇਂ ਬਣੇ ਡਿਵਾਈਡਰਾਂ ਨੂੰ ਤੋੜ ਕੇ ਆਰਜ਼ੀ ਤੌਰ ’ਤੇ ਰਸਤਾ ਕੱਢਣ ’ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
ਇਹ ਪਾਬੰਦੀ ਦਾ ਹੁਕਮ 18 ਮਾਰਚ 2020 ਤੱਕ ਲਾਗੂ ਰਹੇਗਾ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …