Monday, October 12, 2026

ਅਕੇਡੀਆ ਵਰਲਡ ਸਕੂਲ ਵਿਖੇ ਮਨਾਇਆ ਗਿਆ ਗਣਤੰਤਰ ਦਿਵਸ

ਸੁਨਾਮ, 29 ਜਨਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸੁਨਾਮ ਸਥਿਤ ਅਕੇਡੀਆ ਵਰਲਡ ਸਕੂਲ ਵਿਖੇ ਗਣਤੰਤਰ ਦਿਵਸ ਦੇ ਸੰਬੰਧ ਵਿੱਚ ਸਮਾਗਮ PPNJ2901202012ਕੀਤਾ ਗਿਆ।ਵਿਦਿਆਰਥੀਆਂ ਨੇ ਦੇਸ਼ ਭਗਤੀ ਨਾਲ ਸੰਬੰਧਿਤ ਵੱਖ-ਵੱਖ ਆਈਟਮਾਂ ਪੇਸ਼ ਕੀਤੀਆਂ।ਸਮਾਗਮ ਦੀ ਸ਼ੁਰੂਆਤ ਪ੍ਰਿੰਸੀਪਲ ਮੈਡਮ ਰਣਜੀਤ ਕੌਰ ਨੇ ਝੰਡਾ ਲਹਿਰਾ ਕੇ ਕੀਤੀ, ਨਾਲ ਹੀ ਰਾਸ਼ਟਰੀ ਗੀਤ ਗਾਇਆ ਗਿਆ।ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਨੇ ਡਾਂਸ ਪੇਸ਼ ਕੀਤਾ।ਤੀਜੀ ਤੋਂ 8ਵੀਂ ਜਮਾਤ ਦੇ ਵਿਦਿਆਰਥੀਆਂ ਨੇ ਕਵਿਤਾ, ਗੀਤ, ਪੇਸ਼ ਕੀਤੇ।ਸਮਾਪਤੀ ‘ਤੇ ਸੰਵਿਧਾਨ ਸੰਬੰਧੀ ਬੱਚਿਆਂ ਦੇ ਕੁਇਜ਼ ਮੁਕਾਬਲੇ ਕਰਵਾਏ ਗਏ।ਸਕੂਲ ਦੇ ਚੇਅਰਮੈਨ ਗਗਨਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ।ਇਸ ਮੌਕੇ ਮਨਪ੍ਰੀਤ ਕੌਰ, ਸੁਖਬੀਰ ਸਿੰਘ, ਸਪਨਾ ਰਾਣੀ ਵੀ ਮੌਜੂਦ ਸਨ।

Check Also

`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …

Leave a Reply