Sunday, October 11, 2026

ਬਿਜਲੀ ਸਪਲਾਈ ਬੰਦ ਰਹੇਗੀ

ਲੌਂਗੋਵਾਲ, 30 ਜਨਵਰੀ (ਪੰਜਾਬ ਪੋਸਟ – ਜਗਸੀਰ ਸਿੰਘ) – ਪਾਵਰਕਾਮ ਦਫਤਰ ਲੌਂਗੋਵਾਲ ਦੇ ਐਸ.ਡੀ.ਓ ਸੁਭਾਸ਼ ਚੰਦਰ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਨਗਰ PSPCL1ਵਾਸੀਆਂ ਨੂੰ ਨਿਰਵਿਘਨ ਬਿਜਲੀ ਸਪਲਾਈ ਦੇਣ ਲਈ ਚੱਲ ਰਹੇ ਸੁਧਾਰ ਦੇ ਕੰਮਾਂ ਲਈ 31 ਜਨਵਰੀ ਨੂੰ ਸਿੱਧ ਸਮਾਧਾਂ ਰੋਡ, ਬੀ.ਐਸ.ਐਨ.ਐਲ ਦਫ਼ਤਰ, ਦੁੱਲਟ ਪੱਤੀ, ਜੈਦ ਪੱਤੀ, ਗਉਸ਼ਾਲਾ ਵਾਲੇ ਏਰੀਏ ਦੀ ਬਿਜਲੀ ਸਪਲਾਈ ਬੰਦ ਰਹੇਗੀ।1ਫਰਵਰੀ ਨੂੰ ਝਾੜੋਂ ਪੱਤੀ, ਰੰਧਾਵਾ ਪੱਤੀ, ਜੈਨ ਮੰਦਿਰ ਅਤੇ ਅੰਦਰਲੇ ਖੂਹ ਵਾਲੇ ਇਲਾਕੇ ਦੀ ਬਿਜਲੀ ਸਪਲਾਈ ਬੰਦ ਰਹੇਗੀ।2 ਫਰਵਰੀ ਨੂੰ ਬੱਸ ਸਟੈਂਡ, ਤਹਿਸੀਲ ਕੰਪਲੈਕਸ, ਸਰਕਾਰੀ ਹਸਪਤਾਲ ਅਤੇ ਸਲਾਇਟ ਰੋਡ ਵਾਲੇ ਇਲਾਕੇ ਦੀ ਬਿਜਲੀ ਸਪਲਾਈ ਸਵੇਰੇ 10:00 ਵਜੇ ਤੋਂ ਸ਼ਾਮ 5:00 ਵਜੇ ਤੱਕ ਬੰਦ ਰਹੇਗੀ ।

Check Also

`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …

Leave a Reply