Saturday, October 3, 2026

ਜਿਲ੍ਹਾ ਅੰਗਰੇਜ਼ੀ ਮੈਨਟਰ ਤੇ ਸ਼ੋਸ਼ਲ ਸਾਇੰਸ ਅਧਿਆਪਿਕਾ ਮੈਡਮ ਜਸਵਿੰਦਰ ਕੌਰ ਸਨਮਾਨਿਤ

ਅੰਮ੍ਰਿਤਸਰ, 30 ਜਨਵਰੀ (ਪੰਜਾਬ ਪੋਸਟ – ਸੰਧੂ) – 71ਵੇਂ ਗਣਤੰਤਰ ਦਿਵਸ ਮੌਕੇ ਵਿੱਦਿਆ ਦੇ ਖੇਤਰ ‘ਚ ਸੇਵਾਵਾਂ ਨਿਭਾਉਣ ਵਾਲੀ ਜ਼ਿਲ੍ਹਾ ਅੰਗਰੇਜ਼ੀ ਮੈਨਟਰ ਤੇ PPNJ3001202009ਸ਼ੋਸ਼ਲ ਸਾਇੰਸ ਅਧਿਆਪਿਕਾ ਮੈਡਮ ਜਸਵਿੰਦਰ ਕੌਰ ਨੂੰ ਸਨਮਾਨਿਤ ਕਰਦੇ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸੁਖ ਸਰਕਾਰੀਆ।ਉਨ੍ਹਾਂ ਦੇ ਨਾਲ ਡੀ.ਸੀ ਸ਼ਿਵਦੁਲਾਰ ਸਿੰਘ, ਪੁਲਿਸ ਕਮਿਸ਼ਨਰ ਸੁਖਚੈਨ ਸਿੰਘ ਗਿੱਲ ਆਦਿ ਵੀ ਦਿਖਾਈ ਦੇ ਰਹੇ ਹਨ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply